Published by Authority
No. 8] CHANDIGARH, FRIDAY, FEBRUARY 20, 2026 (PHALGUNA 1, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜੂਨ, 2025
ਨੰ.01/10/2025 ਅਕ-1(1)/10176.- ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਭਾਗ ਸਿੰਘ, ਸਹਾਇਕ ਕਮਿਸ਼ਨਰ ਰਾਜ ਕਰ, ਦਫ਼ਤਰ ਸਹਾਇਕ ਕਮਿਸ਼ਨਰ ਰਾਜ ਕਰ, ਸੀਪੂ, ਬਠਿੰਡਾ ƒ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 30.06.2025 ƒ (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜੇਕਰ ਕੋਈ ਹੋਰ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ ਧਨ ਆਦਿ ਬਕਾਇਆ ਹੋਇਆ ਤਾਂ ਉਹਨਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 (B) ਤਹਿਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ
ਵਿਕਾਸ ਪ੍ਰਤਾਪ
ਮਿਤੀ 16 ਜੂਨ, 2025
ਵਧੀਕ ਮੁੱਖ ਸਕੱਤਰ ਆਬਕਾਰੀ, ਪੰਜਾਬ।
3640/2-2026/Pb. Govt. Press, S.A.S. Nagar