Published by Authority
No. 8] CHANDIGARH, FRIDAY, FEBRUARY 20, 2026 (PHALGUNA 1, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2025
ਨੰ.01/38/2025-ਅਕ1(1)/25985.-ਪੰਜਾਬ ਦੇ ਰਾਜਪਾਲ ਵਲੋਂ ਪ੍ਰਸੰਨਤਾਪੂਰਵਕ ਸ਼੍ਰੀਮਤੀ ਬਲਜੀਤ ਕੌਰ, ਰਾਜ ਕਰ ਅਫਸਰ, ƒ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2025 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈੇ।
2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਉਸ ਵਿਰੁੱਧ ਜੇਕਰ ਕੋਈ ਹੋਰ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਵੀ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਚਡੀਗੜ੍ਹ
ਅਜਿਤ ਬਾਲਾਜੀ ਜੋਸ਼ੀ ਮਿਤੀ 19 ਦਸੰਬਰ, 2025
ਪ੍ਰਬੰਧਕੀ ਸਕੱਤਰ (ਕਰ)
3640/2-2026/Pb. Govt. Press, S.A.S. Nagar