Published by Authority
No. 8] CHANDIGARH, FRIDAY, FEBRUARY 20, 2026 (PHALGUNA 1, 1947 SAKA)
PART I
Punjab Government Notifications and Orders
ਪੰਜਾਬ ਸਰਕਾਰ
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ
(ਭਲਾਈ ਸੈਲ ਨਾਨ ਪਲਾਨ)
ਦਫਤਰੀ ਹੁਕਮ
ਸ਼੍ਰੀ ਸਰਬਜਿੰਦਰ ਸਿੰਘ ਰੰਧਾਵਾ, ਸੰਯੁਕਤ ਡਾਇਰੈਕਟਰ, ਡਾਇਰੈਕਟੋਰੇਟ ਆਫ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਨੂੰ ਪੰਜਾਬ ਸਿਵਲ ਸੇਵਾਵਾਂ, ਜਿਲਦ-1, ਭਾਗ-1 ਦੇ ਨਿਯਮ 3.26 ਦੇ ਅਨੁਸਾਰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.01.2024 (ਬਾ.ਦੁ.) ਨੂੰ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਤੇ ਚੱਲ ਰਹੇ ਵਿਭਾਗੀ/ਅਨੁਸ਼ਾਸ਼ਨੀ/ਵਿਜੀਲੈਂਸ ਕੇਸ/ਪੜਤਾਲਾਂ ਪ੍ਰਭਾਵ ਅਧੀਨ ਰਹਿਣਗੀਆਂ।
3. ਇਸ ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ Criminal, Civil Case or Disciplinary proceedings ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿਰੁੱਧ ਪੰਜਾਬ ਸੀ.ਐਸ.ਆਰ., ਭਾਗ-2 ਦੇ ਨਿਯਮ 2.2 ਅਨੁਸਾਰ ਕਾਰਵਾਈ ਕਰਨ ਦਾ ਹੱਕ ਸਰਕਾਰ ਪਾਸ ਰਾਖਵਾਂ ਹੋਵੇਗਾ।
ਡੀ.ਕੇ.ਤਿਵਾੜੀ, ਆਈ.ਏ.ਐਸ., ਚੰਡੀਗੜ੍ਹ
ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਮਿਤੀ 30 ਜਨਵਰੀ, 2024 ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ।
3640/2-2026/Pb. Govt. Press, S.A.S. Nagar