Published by Authority
No. 34] CHANDIGARH, FRIDAY, AUGUST 21, 2026 (SRAVANA 30, 1948 SAKA)
PART I
Punjab Government Notifications and Orders
ਉਸੀ ਨੰਬਰ ਅਤੇ ਮਿਤੀ ਦਾ ਥਾਂ ਲੇਵਾ
ਪੰਜਾਬ ਸਰਕਾਰ
ਲੋਕ ਨਿਰਮਾਣ ਵਿਭਾਗ
(ਇਮਾਰਤਾਂ ਤੇ ਸੜ੍ਹਕਾਂ-1 ਸ਼ਾਖਾ)
ਅਧਿਸੂਚਨਾ
ਮਿਤੀ 9 ਜਨਵਰੀ, 2024
ਨੰ.PWD-BR105/1/2024-4BR1/I/758234:- ਪੰਜਾਬ ਸਿਵਲ ਸੇਵਾਵਾਂ,ਜਿਲਦ -1 ਦੇ ਨਿਯਮ 3.26 (ਏ) ਅਤੇ (ਬੀ) ਵਿੱਚ ਦਰਜ ਉਪਬੰਧਾਂ ਅਧੀਨ ਹੇਠ ਦਰਸਾਏ ਉਪ ਮੰਡਲ ਇੰਜੀਨੀਅਰ (ਸਿਵਲ), ਲੋਕ ਨਿਰਮਾਣ ਵਿਭਾਗ ਵਿੱਚ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ : 31.12.2023 ƒ (ਬਾਅਦ ਦੁਪਹਿਰ) ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-
ਲੜੀ ਨੰ. ਅਧਿਕਾਰੀ ਦਾ ਨਾਮ ਅਤੇ ਅਹੁੱਦਾ ਪਿਤਾ ਦਾ ਨਾਮ ਵਿਸ਼ੇਸ਼ ਕਥਨ
1. ਸ਼੍ਰੀ ਰਾਜੀਵ ਕੁਮਾਰ ਅਰੋੜਾ,ਉਪ ਮੰਡਲ ਸ਼੍ਰੀ ਕ੍ਰਿਸ਼ਨ ਚੰਦ ਅਰੋੜਾ 58 ਸਾਲ ਦੀ ਸੇਵਾ ਇੰਜੀਨੀਅਰ (ਸਿਵਲ)
ਪੂਰੀ ਕਰਨ ਉਪਰੰਤ 2. ਸ਼੍ਰੀ ਰਾਜਬੀਰ ਸਿੰਘ,ਉਪ ਮੰਡਲ ਸ਼੍ਰੀ ਗੁਰਦਿਆਲ ਸਿੰਘ, 58 ਸਾਲ ਦੀ ਸੇਵਾ ਇੰਜੀਨੀਅਰ (ਸਿਵਲ)
ਪੂਰੀ ਕਰਨ ਉਪਰੰਤ
2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਸ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ।ਇਸ ਤੋਂ ਇਲਾਵਾ ਜੇਕਰ ਇਸ ਅਧਿਕਾਰੀ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸ ƒ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।
ਪ੍ਰਿਯਾਂਕ ਭਾਰਤੀ, ਆਈ.ਏ.ਐਸ ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ ਮਿਤੀ 9 ਜਨਵਰੀ, 2024
ਲੋਕ ਨਿਰਮਾਣ ਵਿਭਾਗ (ਭ ਤੇ ਮ)