Published by Authority
No. 34] CHANDIGARH, FRIDAY, AUGUST 21, 2026 (SRAVANA 30, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ
(ਅਦਾਲਤੀ- 2 ਸ਼ਾਖਾ)
ਅਧਿਸੂਚਨਾ
ਮਿਤੀ 29 ਫਰਵਰੀ, 2024
ਨੰ:HOME-JD-20RETI/2/2024-5JUD2/I/793528/2024:- ਸ਼੍ਰੀ ਬਲਜੀਤ ਸਿੰਘ, ਸੁਪਰਡੰਟ (ਲੀਗਲ), ਕਾƒਨੀ ਅਤੇ ਵਿਧਾਂਨਿਕ ਕਾਰ-ਵਿਹਾਰ ਵਿਭਾਗ, ਆਪਣੀ 58 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ ਮਿਤੀ 29.02.2024(ਬਾ:ਦੁ:) ƒ ਸਰਕਾਰੀ ਸੇਵਾ ਤੋਂ ਰਿਟਾਇਰ ਹੋ ਗਏ ਹਨ।
2. ਜੇਕਰ ਉਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ ਆਦਿ ਦਾ ਕੇਸ ਲੰਬਿਤ ਹੋਵੇ ਜਾਂ ਭਵਿੱਖ ਵਿੱਚ ਕੋਈ ਹੋਰ ਵਿਭਾਗੀ/ਅਨੁਸ਼ਾਸ਼ਨੀ/ਚੌਕਸੀ ਪੜਤਾਲ/ਮੁਕੱਦਮਾ ਸਬੰਧੀ ਮਾਮਲਾ ਧਿਆਨ ਵਿੱਚ ਆਉਂਦਾ ਹੈ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਜਿਲਦ-2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾਵੇਗੀ।ਇਹਨਾਂ ਹੁਕਮਾਂ ਨਾਲ ਇਸ ਅਧਿਕਾਰੀ ਦੀ ਸੇਵਾ ਨਿਵਿਰਤੀ ਤੇ ਕੋਈ ਅਸਰ ਨਹੀਂ ਪਵੇਗਾ,ਭਾਵ ਇੰਨਕੁਆਰੀ ਆਦਿ ਚਲਦੀ ਰਹੇਗੀ ਅਤੇ ਇੰਨਕੁਆਰੀ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਕੀਤੀ ਜਾਣੀ ਬਣਦੀ ਹੋਵੇ ਤਾਂ ਉਹ ਉਸƒ ਪ੍ਰਾਪਤ ਹੋਣ ਵਾਲੀ ਗਰੈਚੂਏਟੀ/ਪੈਨਸ਼ਨ ਵਿੱਚੋਂ ਕੀਤੀ ਜਾਵੇਗੀ।
ਗੁਰਕਿਰਤ ਕਿਰਪਾਲ ਸਿੰਘ,ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ,
ਮਿਤੀ 29 ਫਰਵਰੀ, 2024
ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ।