EXTRAORDINARY
Published by Authority
CHANDIGARH, TUESDAY, SEPTEMBER 1, 2026 (BHADRA 10, 1948 SAKA)
GOVERNMENT OF PUNJAB
DEPARTMENT OF LOCAL GOVERNMENT
(MUNICIPAL ELECTIONS BRANCH)
NOTIFICATION
The 1st September, 2026
No.3/94/2021/MEO/EA/168.- In exercise of the powers conferred by Section 24(2) of the Punjab Municipal Act, 1911 (Punjab Act No. 3 of 1911) and all other powers enabling him in this behalf, the Governor of Punjab is pleased to notify the name of Smt Karnail Kaur Sidhu, Member, Ward No. 11, Nagar Panchyat, Lehra Mohabbat, District Bathinda as President of Nagar Panchayat, Lehra Mohabbat.
Sd/-
GHANSHYAM THORI, IAS Chandigarh
Secretary to Government of Punjab The 31st August, 2026 Department of Local Government
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 1 ਸਤੰਬਰ, 2026
ਨੰ.3/94/2021/ਮਚਦ/ਚਸ/168.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਧਾਰਾ 24(2) ਅਧੀਨ ਪ੍ਰਾਪਤ ਸ਼ਕਤੀਆਂ ਅਤੇ ਇਸ ਸਬੰਧੀ ਸਮਰੱਥ ਕਰਨ ਵਾਲੀਆਂ ਹੋਰ ਸਮੂਹ ਸ਼ਕਤੀਆਂ ਦੀ ਵਰਤੋਂ ਕਰਦਿਆਂ, ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀਮਤੀ ਕਰਨੈਲ ਕੌਰ ਸਿੱਧੂ, ਮੈਂਬਰ, ਵਾਰਡ ਨੰਬਰ: 11, ਨਗਰ ਪੰਚਾਇਤ, ਲਹਿਰਾ ਮੁੁਹੱਬਤ ਜਿਲ੍ਹਾ ਬਠਿੰਡਾ ਦਾ ਨਾਂ ਬਤੌਰ ਪ੍ਰਧਾਨ, ਨਗਰ ਪੰਚਾਇਤ, ਲਹਿਰਾ ਮੁੁਹੱਬਤ ਲਈ ਅਧਿਸੂਚਿਤ ਕਰਦੇ ਹਨ।
ਸਹੀ/-
ਘਨਸ਼ਿਆਮ ਥੋਰੀ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ