Servants of Knowledge
Punjab Gazette · Government of Punjab

ਪੰਜਾਬ ਐਗਰੀਕਲਚਰਲ ਪੋ੍ਰਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋ

Published 11 September 2026

Department
Agriculture
Type
Ordinary
Notification no.
ਨੰ.1/1/2023—ਮ—5/10627.
Category
Part - I
Gazetteid
CHD/0092/2024-2026
Notification Date
04-08-2026
Notification For
Other notification
Identifier
in.gazette.punjabdsa.2026-09-11.92448
Languages
English, Punjabi

click here for IIIF manifest

1852 PUNJAB GOVT. GAZ., AUGUST 28, 2026 (BHDR 6, 1948 SAKA) PART I]

Published by Authority

No. 37] CHANDIGARH, FRIDAY, SEPTEMBER 11, 2026 (BHADRA 20, 1948 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 4 ਅਗਸਤ, 2026

ਨੰ.1/1/2023-ਮ-5/10627.-ਪੰਜਾਬ ਐਗਰੀਕਲਚਰਲ ਪੋ੍ਰਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਰਾਜਵਿੰਦਰ ਸਿੰਘ ਪੁੱਤਰ ਸ਼੍ਰੀ ਅਜੀਤ ਸਿੰਘ ਵਾਸੀ ਪਿੰਡ ਪੰਜ ਗਰਾਈਆਂ, ਡਾਕਖਾਨਾ ਬਲਾਕ ਰਮਦਾਸ, ਅਜਨਾਲਾ, ਜਿਲ੍ਹਾ ਅੰਮ੍ਰਿਤਸਰ ਨੂੰ ਐਕਟ ਦੀ ਧਾਰਾ 12(2)(c)(ii) ਤਹਿਤ ਪ੍ਰੋਡਿਊਸਰ ਕੈਟਾਗਿਰੀ ਵਿੱਚ ਮਾਰਕੀਟ ਕਮੇਟੀ ਅਜਨਾਲਾ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਂਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ।ਇਸ ਲਈ ਜਦੋ ਤੱਕ ਬਾਕੀ ਰਹਿੰਦੇ ਮੈਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋ ਤੱਕ ਨਵ ਨਾਮਜਦ ਮੈਂਬਰ/ਚੇਅਰਮੈਂਨ ਨੂੰ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਅਰਸ਼ਦੀਪ ਸਿੰਘ ਥਿੰਡ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3822/9-2026/Pb. Govt. Press, S.A.S. Nagar( 1852 )

Cite this issue. Punjab Gazette, Government of Punjab, 11 September 2026. Indian Gazettes, https://egazette.servantsofknowledge.in/details/in.gazette.punjabdsa.2026-09-11.92448/. Archive identifier in.gazette.punjabdsa.2026-09-11.92448.