Servants of Knowledge
Punjab Gazette · Government of Punjab

ਸ਼੍ਰੀ ਦਲਜੀਤ ਸਿੰਘ ਪੁੱਤਰ ਲੇਟ ਸ਼੍ਰੀ ਦਰਬਾਰ ਸਿੰਘ, ਸੁਪਰਡੰਟ ਗਰੇਡ—1, ਖੇਡ ਵਿਭਾਗ ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਹੋ

Published 11 September 2026

Department
Sports and Youth Services
Type
Ordinary
Notification no.
ਨੰ.SYWD-SPRT01/33/2024-1SS/I/859561/2024
Category
Part - I
Gazetteid
CHD/0092/2024-2026
Notification Date
11-06-2024
Notification For
Other notification
Identifier
in.gazette.punjabdsa.2026-09-11.92452
Languages
English, Punjabi

click here for IIIF manifest

PART I] PUNJAB GOVT. GAZ., AUGUST 28, 2026 (BHDR 6, 1948 SAKA) 1827

Published by Authority

No. 37] CHANDIGARH, FRIDAY, SEPTEMBER 11, 2026 (BHADRA 20, 1948 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ

(ਖੇਡਾਂ ਤੇ ਯੁਵਕ ਸੇਵਾਵਾਂ ਸ਼ਾਖਾ)

ਅਧਿਸੂਚਨਾਂ

ਮਿਤੀ 11 ਜੂਨ, 2024

ਨੰ.SYWD-SPRT01/33/2024-1SS/I/859561/2024.-ਸ਼੍ਰੀ ਦਲਜੀਤ ਸਿੰਘ ਪੁੱਤਰ ਲੇਟ ਸ਼੍ਰੀ ਦਰਬਾਰ ਸਿੰਘ, ਸੁਪਰਡੰਟ ਗਰੇਡ-1, ਖੇਡ ਵਿਭਾਗ ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਉਪਰੰਤ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਦੇ ਜਿਲਦ-1, ਭਾਗ-1 ਦੇ ਨਿਯਮ 3.26 ਅਧੀਨ ਕੀਤੇ ਉਪਬੰਧ ਤਹਿਤ ਮਿਤੀ 30-06-2024 ਨੂੰ ਬਾਅਦ ਦੁਪਹਿਰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਅਨੁਸ਼ਾਸ਼ਨੀ/ਮੁੁਕੱਦਮਾ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮਾਂ ਦਾ ਕੇਸ ਆਦਿ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ, ਭਾਵ ਪੜਤਾਲ ਚਲਦੀ ਰਹੇਗੀ ਅਤੇ ਉਸ ਪੜਤਾਲ ਦੇ ਸਿੱਟਿਆਂ ਦੇ ਸਨਮੁੱਖ ਉਸ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਉਹਨਾਂ ਵਿਰੁੱਧ ਕੋਈ ਰਿਕਵਰੀ ਕਿਸੇ ਸਮੇਂ ਸਰਕਾਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਲਾਭਾਂ (ਗਰੈਚੂਟੀ/ਲੀਵ ਇਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।

ਸਰਵਜੀਤ ਸਿੰਘ, ਆਈ.ਏ.ਐਸ.

ਚੰਡੀਗੜ੍ਹ

ਵਿਸ਼ੇਸ਼ ਮੁੱਖ ਸਕੱਤਰ, ਪੰਜਾਬ ਸਰਕਾਰ ਮਿਤੀ 3 ਜੂਨ, 2024

ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ।

3822/9-2026/Pb. Govt. Press, S.A.S. Nagar( 1827 )

Cite this issue. Punjab Gazette, Government of Punjab, 11 September 2026. Indian Gazettes, https://egazette.servantsofknowledge.in/details/in.gazette.punjabdsa.2026-09-11.92452/. Archive identifier in.gazette.punjabdsa.2026-09-11.92452.