Published by Authority
No. 38] CHANDIGARH, FRIDAY, SEPTEMBER 18, 2026 (BHADRA 27, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ
(ਮਾਲ ਅਮਲਾ-2 ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2024
ਨੰ. 09/13/2024-ਮ.ਅ2(4)/16201.-ਸ਼੍ਰੀ ਮਨਜੀਤ ਸਿੰਘ, ਸੁਪਰਡੰਟ ਗਰੇਡ-1, ਦਫਤਰ ਕਮਿਸ਼ਨਰ, ਰੂਪਨਗਰ ਮੰਡਲ, ਰੂਪਨਗਰ ਨੂੰ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2024 ਨੂੰ (ਬ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਨੂੰ ਇਸ ਵਿਭਾਗ ਵੱਲੋ ਪੱਤਰ ਨੰ. Revenue-EST2017/5/2022-Revenue estab-II/1500, ਚੰਡੀਗੜ੍ਹ, ਮਿਤੀ 02.02.2023 ਰਾਹੀਂ ਜਾਰੀ ਕੀਤੀ ਚਾਰਜਸ਼ੀਟ ਦੇ ਕੇਸ ਵਿੱਚ ਫੈਸਲਾ ਆਉਣ ਤੇ ਅਤੇ ਇਸ ਤੋਂ ਇਲਾਵਾ ਇਸ ਅਧਿਕਾਰੀ ਵਿਰੁੱਧ ਜੇਕਰ ਕੋਈ ਅਨੁਸ਼ਾਸਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ (ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਅਨੁਰਾਗ ਵਰਮਾ
ਚੰਡੀਗੜ੍ਹ
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ, ਮਿਤੀ 26 ਦਸੰਬਰ, 2024 ਮਾਲ, ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ, ਪੰਜਾਬ।
3829/9-2026/Pb. Govt. Press, S.A.S. Nagar