Published by Authority
No. 38] CHANDIGARH, FRIDAY, SEPTEMBER 18, 2026 (BHADRA 27, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਆਬਕਾਰੀ ਤੇ ਕਰ ਵਿਭਾਗ
(ਆਬਕਾਰੀ ਤੇ ਕਰ-1 ਸ਼ਾਖਾ)
ਅਧਿਸੂਚਨਾ
ਮਿਤੀ 31 ਦਸੰਬਰ, 2024
ਨੰ. FCS-ET-1101/40/2020-E&T1(1)/21478.-ਪੰਜਾਬ ਦੇ ਰਾਜਪਾਲ ਪ੍ਰਸੰਨਤਾਪੂਰਵਕ ਸ਼੍ਰੀ ਜਗਰਾਜ ਸਿੰਘ, ਰਾਜ ਕਰ ਅਫਸਰ, ਦਫਤਰ ਸਹਾਇਕ ਕਮਿਸ਼ਨਰ ਰਾਜ ਕਰ ਆਡਿਟ ਲੁਧਿਆਣਾ, ਨੂੰ ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ ਮਿਤੀ 31.12.2024 (ਬਾਅਦ ਦੁਪਹਿਰ) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਇਸ ਅਧਿਕਾਰੀ ਦੀ ਰਿਟਾਇਰਮੈਂਟ ਉਪਰੰਤ ਜੇਕਰ ਕੋਈ ਹੋਰ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕੋਈ ਕਿਸੇ ਕਿਸਮ ਦਾ ਸਰਕਾਰੀ ਮਾਲ-ਧਨ ਆਦਿ ਬਕਾਇਆ ਹੋਇਆ ਤਾਂ ਉਨ੍ਹਾਂ ਵਿਰੁੱਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਕ੍ਰਿਸ਼ਨ ਕੁਮਾਰ,
ਵਿੱਤੀ ਕਮਿਸ਼ਨਰ ਕਰ, ਪੰਜਾਬ।
3829/9-2026/Pb. Govt. Press, S.A.S. Nagar