Servants of Knowledge
Punjab Gazette · Government of Punjab

ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ

Published 25 September 2026

Department
Agriculture
Type
Ordinary
Notification no.
ਨੰ: 1/1/2023—ਮ—5/11223.
Category
Part - I
Gazetteid
CHD/0092/2024-2026
Notification Date
24-08-2026
Notification For
Other notification
Identifier
in.gazette.punjabdsa.2026-09-25.92522
Languages
English, Punjabi

click here for IIIF manifest

PART I] PUNJAB GOVT. GAZ., SEPTEMBER 18, 2026 (BHDR 27, 1948 SAKA) 1919

Published by Authority

No. 39] CHANDIGARH, FRIDAY, SEPTEMBER 25, 2026 (ASVINA 3, 1948 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 24 ਅਗਸਤ, 2026

ਨੰ: 1/1/2023-ਮ-5/11223.-ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਵਰਿੰਦਰ ਸੋਨੀ ਪੁ~ਤਰ ਸ਼੍ਰੀ ਨਛੱਤਰ ਸਿੰਘ ਵਾਸੀ ਮਕਾਨ ਨੰ:1371 ਵਾਰਡ ਨੰਬਰ 02 ,ਪਰਸ ਰਾਮ ਕਲੋਨੀ ,ਰਾਮ ਬਾਗ ਰੋਡ, ਭੀਖੀ ,ਜਿਲ੍ਹਾ-ਮਾਨਸਾ ƒ ਐਕਟ ਦੀ ਧਾਰਾ 12(2)(c)(ii) ਤਹਿਤ ਆੜ੍ਹਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਭੀਖੀ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਾ ਹੋਣ ਕਾਰਨ ਨਵ ਨਿਯੁੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜਦ ਮੈਂਬਰ/ਚੇਅਰਮੈਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਅਰਸ਼ਦੀਪ ਸਿੰਘ ਥਿੰਡ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3836/9-2026/Pb. Govt. Press, S.A.S. Nagar( 1919 )

Cite this issue. Punjab Gazette, Government of Punjab, 25 September 2026. Indian Gazettes, https://egazette.servantsofknowledge.in/details/in.gazette.punjabdsa.2026-09-25.92522/. Archive identifier in.gazette.punjabdsa.2026-09-25.92522.