EXTRAORDINARY
Published by Authority
CHANDIGARH, WEDNESDAY, SEPTEMBER 30, 2026 (ASVINA 8, 1948 SAKA)
GOVERNMENT OF PUNJAB
DEPARTMENT OF LOCAL GOVERNMENT
(MUNICIPAL ELECTIONS BRANCH)
NOTIFICATION
The 30th September, 2026
No. 3/34/2021/MEO/EA/172.- In exercise of the powers conferred by Section 24(2) of the Punjab Municipal Act, 1911 (Punjab Act No. 3 of 1911) and all other powers enabling him in this behalf, the Governor of Punjab is pleased to notify the name of Sh. Dishant Behal, Member, Ward No. 02, Municipal Council Garhdiwala, District Hoshiarpur as President of Municipal Council, Garhdiwala.
Sd/-
GHANSHYAM THORI, IAS Chandigarh
Secretary to Government of Punjab The 29th September, 2026 Department of Local Government
ਪੰਜਾਬ ਸਰਕਾਰ
ਸਥਾਨਕ ਸਰਕਾਰ ਵਿਭਾਗ
(ਮਿਉਂਸਪਲ ਚੋਣਾਂ ਸ਼ਾਖਾ)
ਅਧਿਸੂਚਨਾ
ਮਿਤੀ 30 ਸਤੰਬਰ, 2026
ਨੰ.3/34/2021/ਮਚਦ/ਚਸ/172.- ਪੰਜਾਬ ਮਿਉਂਸਪਲ ਐਕਟ, 1911 (ਪੰਜਾਬ ਐਕਟ ਨੰਬਰ 3 ਆਫ 1911) ਦੀ ਧਾਰਾ 24(2) ਅਧੀਨ ਪ੍ਰਾਪਤ ਸ਼ਕਤੀਆਂ ਅਤੇ ਇਸ ਸਬੰਧੀ ਸਮਰੱਥ ਕਰਨ ਵਾਲੀਆਂ ਹੋਰ ਸਮੂਹ ਸ਼ਕਤੀਆਂ ਦੀ ਵਰਤੋਂ ਕਰਦਿਆਂ, ਪੰਜਾਬ ਦੇ ਰਾਜਪਾਲ ਪ੍ਰਸੰਨਤਾ ਪੂਰਵਕ ਸ਼੍ਰੀ ਦਿਸ਼ਾਂਤ ਬਹਿਲ, ਮੈਂਬਰ, ਵਾਰਡ ਨੰਬਰ: 02, ਨਗਰ ਕੌਂਸਲ, ਗੜ੍ਹਦੀਵਾਲਾ ਜਿਲ੍ਹਾ ਹੁੁਸ਼ਿਆਰਪੁੁਰ ਦਾ ਨਾਂ ਬਤੌਰ ਪ੍ਰਧਾਨ, ਨਗਰ ਕੌਂਸਲ, ਗੜ੍ਹਦੀਵਾਲਾ ਲਈ ਅਧਿਸੂਚਿਤ ਕਰਦੇ ਹਨ।
ਸਹੀ/-
ਘਨਸ਼ਿਆਮ ਥੋਰੀ, ਆਈ.ਏ.ਐਸ.
ਚੰਡੀਗੜ੍ਹ
ਸਕੱਤਰ, ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ