Published by Authority
No. 40] CHANDIGARH, FRIDAY, OCTOBER 2, 2026 (ASVINA 10, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਪ੍ਰਸੋਨਲ ਵਿਭਾਗ
(ਪੀ.ਪੀ.-3 ਸ਼ਾਖਾ)
ਅਧਿਸੂਚਨਾ
ਮਿਤੀ 9 ਸਤੰਬਰ, 2026
ਨੰ. 06/03/2022-2PP3/477.-ਇਹ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਮਿਤੀ 12.09.2026 (ਸ਼ਨੀਵਾਰ) ਨੂੰ ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।
2. ਇਹ ਛੁੱਟੀ Negotiable Instruments Act,1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਜਾਂਦੀ ਹੈ।
ਚੰਡੀਗੜ੍ਹ
ਕੇ ਏ ਪੀ ਸਿਨਹਾ
ਮਿਤੀ 5 ਸਤੰਬਰ, 2026
ਮੁੱਖ ਸਕੱਤਰ, ਪੰਜਾਬ ਸਰਕਾਰ
3843/9-2022/Pb. Govt. Press, S.A.S. Nagar