Published by Authority
No. 40] CHANDIGARH, FRIDAY, OCTOBER 2, 2026 (ASVINA 10, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਗ੍ਰਹਿ ਮਾਮਲੇ ਵਿਭਾਗ
(ਗ੍ਰਹਿ-4 ਸ਼ਾਖਾ)
ਅਧਿਸੂਚਨਾ
ਮਿਤੀ 31 ਅਗਸਤ, 2026
ਨੰ. HOME-HM-40ESBM/13/2026-1H4/I/1489539/2026.-ਪੁੁਲਿਸ ਵਿਭਾਗ ਵਿੱਚ ਤਾਇਨਾਤ ਸ਼੍ਰੀਮਤੀ ਅਨੀਤਾ ਬਾਂਸਲ, ਨਿੱਜੀ ਸਕੱਤਰ, ਦਫਤਰ ਸਪੈਸ਼ਲ ਡੀ.ਜੀ.ਪੀ.,ਹੋਮ ਗਾਰਡ, ਪੰਜਾਬ ਵਿਖੇ ਤਾਇਨਾਤ ਹਨ, ਆਪਣੀ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.08.2026 ƒ ਬਾਅਦ ਦੁੁਪਹਿਰ ਸੇਵਾ-ਨਿਵਿਰਤ ਹੋ ਜਾਣਗੇ।
2. ਉਕਤ ਅਧਿਕਾਰਨ ਵਿW~ਧ ਭਵਿੱਖ ਵਿੱਚ ਜੇਕਰ ਕੋਈ ਕ੍ਰਿਮੀਨਲ/ਸਿਵਲ ਕੋਰਟ ਜਾਂ ਅਨੁੁਸ਼ਾਸ਼ਨੀ ਕਾਰਵਾਈ ਸਬੰਧੀ ਕੋਈ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਵਿW~ਧ ਪੰਜਾਬ ਸੀ.ਐਸ.ਆਰ ਭਾਗ-2 ਦੇ ਨਿਯਮ 2.2 ਦੇ ਉਪਬੰਧਾਂ ਅਨੁੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਉਨ੍ਹਾਂ ਵਿW~ਧ ਕੋਈ ਰਿਕਵਰੀ ਕਿਸੇ ਵੀ ਸਟੇਜ ਤੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਨ੍ਹਾਂ ਦੇ ਰਿਟਾਇਰਮੈਂਟ ਦੇ ਲਾਭਾਂ (ਗਰੈਚੂਟੀ, ਲੀਵ ਇੰਨਕੈਸ਼ਮੈਂਟ/ਪੈਨਸ਼ਨ) ਵਿੱਚੋਂ ਕੀਤੀ ਜਾਵੇਗੀ।
ਪਰਮਿੰਦਰ ਪਾਲ ਸਿੰਘ, ਆਈ.ਏ.ਐਸ ਚੰਡੀਗੜ੍ਹ
ਵਿਸ਼ੇਸ਼ ਸਕੱਤਰ, ਪੰਜਾਬ ਸਰਕਾਰ ਮਿਤੀ 31 ਅਗਸਤ, 2026
ਗ੍ਰਹਿ ਮਾਮਲੇ ਵਿਭਾਗ
3843/9-2022/Pb. Govt. Press, S.A.S. Nagar