Servants of Knowledge
Punjab Gazette · Government of Punjab

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪੰਜਾਬ ਸਿਵਲ ਸੇਵਾਵਾਂ

Published 02 October 2026

Department
Water Supply and Sanitation
Type
Ordinary
Notification no.
ਨੰ:WSSD-BR203/9/2026-2BR2/I/1490012/2026
Category
Part - I
Gazetteid
CHD/0092/2024-2026
Notification Date
31-08-2026
Notification For
Other notification
Identifier
in.gazette.punjabdsa.2026-10-02.92593
Languages
English, Punjabi

click here for IIIF manifest

PART I] PUNJAB GOVT. GAZ., SEPTEMBER 18, 2026 (BHDR 27, 1948 SAKA) 1947

Published by Authority

No. 40] CHANDIGARH, FRIDAY, OCTOBER 2, 2026 (ASVINA 10, 1948 SAKA)

PART I

Punjab Government Notifications and Orders

ਪੰਜਾਬ ਸਰਕਾਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ

(ਇਮਾਰਤਾਂ ਤੇ ਸੜਕਾਂ-2 ਸ਼ਾਖਾ)

ਹੁੁਕਮ

ਮਿਤੀ 31 ਅਗਸਤ, 2026

ਨੰ. WSSD-BR203/9/2026-2BR2/I/1490012/2026.-ਸ਼੍ਰੀ ਹਰੀਸ਼ ਕੁੁਮਾਰ, ਸੁੁਪਰਡੰਟ ਗ੍ਰੇਡ-1 (iHRMS Code 198940) ਦਫ਼ਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ƒ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਜਿਲਦ-1 ਭਾਗ-1 ਦੇ ਨਿਯਮ 3.26(a)(i) ਤਹਿਤ 58 ਸਾਲ ਦੀ ਉਮਰ ਪੂਰੀ ਹੋਣ ਤੇ ਮਿਤੀ 31.08.2026 (ਬਾ.ਦੁੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਅਧਿਕਾਰੀ ਵਿW~ਧ ਜੇਕਰ ਕੋਈ ਕ੍ਰੀਮੀਨਲ, ਸਿਵਲ ਕੇਸ, ਵਿਜੀਲੈਂਸ ਕੇਸ ਜਾਂ ਅਨੁੁਸ਼ਾਸ਼ਨੀ ਕਾਰਵਾਈ ਦਾ ਮਾਮਲਾ ਧਿਆਨ ਵਿਚ ਆਉਂਦਾ ਹੈ ਤਾਂ ਸਰਕਾਰ ਦੁੁਆਰਾ ਇਨ੍ਹਾਂ ਹੁੁਕਮਾਂ ƒ ਮੁੁੜ ਵਿਚਾਰਿਆ ਜਾ ਸਕਦਾ ਹੈ ਜਾਂ ਅਧਿਕਾਰੀ ਵਿW~ਧ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ ਭਾਗ 2 ਦੇ ਨਿਯਮ 2.2 ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।

ਰਾਮਵੀਰ, ਆਈ.ਏ.ਐਸ.

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ

ਮਿਤੀ 31 ਅਗਸਤ, 2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ।

3843/9-2022/Pb. Govt. Press, S.A.S. Nagar( 1947 )

Cite this issue. Punjab Gazette, Government of Punjab, 02 October 2026. Indian Gazettes, https://egazette.servantsofknowledge.in/details/in.gazette.punjabdsa.2026-10-02.92593/. Archive identifier in.gazette.punjabdsa.2026-10-02.92593.