Servants of Knowledge
Punjab Gazette · Government of Punjab

ਸ਼੍ਰੀ ਰਾਜ ਕੁਮਾਰ ਚੋਪੜਾ, ਪ੍ਰਿੰਸੀਪਲ, ਸਰਕਾਰੀ ਬਹੁਤਕਨੀਕੀ ਕਾਲਜ, ਫਤੂਹੀ ਖੇੜਾ ਨੂੰ 58 ਸਾਲ ਦੀ ਉਮਰ ਪੂਰੀ ਕਰਨ

Published 02 October 2026

Department
Higher Education and Languages
Type
Ordinary
Notification no.
ਹੁਕਮ
Category
Part - I
Gazetteid
CHD/0092/2024-2026
Notification Date
02-10-2026
Notification For
Other notification
Identifier
in.gazette.punjabdsa.2026-10-02.92596
Languages
English, Punjabi

click here for IIIF manifest

PART I] PUNJAB GOVT. GAZ., OCTOBER 2, 2026 (ASVN 10, 1948 SAKA) 1945

Published by Authority

No. 40] CHANDIGARH, FRIDAY, OCTOBER 2, 2026 (ASVINA 10, 1948 SAKA)

PART I

Punjab Government Notifications and Orders

ਪੰਜਾਬ ਸਰਕਾਰ

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ

(ਤਕਨੀਕੀ ਸਿੱਖਿਆ-2 ਸ਼ਾਖਾ)

ਹੁਕਮ

ਸ਼੍ਰੀ ਰਾਜ ਕੁਮਾਰ ਚੋਪੜਾ, ਪ੍ਰਿੰਸੀਪਲ, ਸਰਕਾਰੀ ਬਹੁਤਕਨੀਕੀ ਕਾਲਜ, ਫਤੂਹੀ ਖੇੜਾ ਨੂੰ 58 ਸਾਲ ਦੀ ਉਮਰ ਪੂਰੀ ਕਰਨ ਤੇ ਮਿਤੀ 31.07.2026 ਨੂੰ (ਬਾ.ਦੁ) ਸਰਕਾਰੀ ਸੇਵਾ ਤੋਂ ਹੇਠ ਲਿਖਿਆ ਸ਼ਰਤਾਂ ਤੇ ਸੇਵਾ ਨਿਵਿਰਤ ਕੀਤਾ ਜਾਂਦਾ ਹੈ:-

ੳ) ਜੇਕਰ ਅਧਿਕਾਰੀ ਵਿਰੁੱਧ ਕਿਸੇ ਕਿਸਮ ਦਾ ਕੋਈ ਵੀ ਬਕਾਇਆ/ਅਨੁਸ਼ਾਸ਼ਨੀ ਕਾਰਵਾਈ/ਇੰਨਕੁਆਰੀ ਨਿਯਮਾਂ ਅਧੀਨ ਚਲਦੀ ਹੋਵੇ ਜਾਂ ਕੋਈ ਦੇਣਦਾਰੀਆਂ ਹੋਣ ਜਾਂ ਕਿਸੇ ਅਦਾਲਤ ਵਿੱਚ ਕੋਈ ਕੇਸ ਇਨ੍ਹਾਂ ਵਿਰੁੱਧ ਲੰਬਿਤ ਹੋਵੇ ਤਾਂ ਇਸ ਦੀ ਭਰਪਾਈ ਅਧਿਕਾਰੀ ਵੱਲੋਂ ਕੀਤੀ ਜਾਵੇਗੀ।

ਅ) ਅਧਿਕਾਰੀ ਵਿਰੁੱਧ ਭਵਿੱਖ ਵਿੱਚ ਜੇਕਰ ਕੋਈ ਕਰੀਮੀਨਲ, ਸਿਵਲ ਕੇਸ ਜਾਂ ਅਨੁਸ਼ਾਸ਼ਨੀ ਕਾਰਵਾਈ ਕਰਨ ਬਾਰੇ ਮਾਮਲਾ ਧਿਆਨ ਵਿੱਚ ਆਉਂਦਾ ਹੈ ਤਾਂ ਉਸ ਵਿੱਰੁਧ ਪੰਜਾਬ ਸੀ.ਐਸ.ਆਰ. ਭਾਗ-II ਦੇ ਨਿਯਮ 2.2 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਅਧਿਕਾਰੀ ਵਿਰੁੱਧ ਕੋਈ ਰਿਕਵਰੀ ਕਿਸੇ ਸਟੇਜ ਤੇ ਸਾਹਮਣੇ ਆਉਂਦੀ ਹੈ ਤਾਂ ਉਸਦੀ ਭਰਪਾਈ ਉਸ ਦੀ ਗਰੈਚੂਟੀ/ਪੈਨਸ਼ਨ ਵਿਚੋਂ ਕਰ ਲਈ ਜਾਵੇਗੀ।

3. ਇਹ ਹੁਕਮ ਸਮਰੱਥ ਅਥਾਰਿਟੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤੇ ਜਾਂਦੇ ਹਨ।

ਸੋਨਾਲੀ ਗਿਰੀ, ਆਈ.ਏ.ਐਸ.

ਚੰਡੀਗੜ੍ਹ

ਸਕੱਤਰ, ਪੰਜਾਬ ਸਰਕਾਰ, ਮਿਤੀ 21 ਜੁਲਾਈ, 2026 ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ।

3843/9-2022/Pb. Govt. Press, S.A.S. Nagar( 1945 )

Cite this issue. Punjab Gazette, Government of Punjab, 02 October 2026. Indian Gazettes, https://egazette.servantsofknowledge.in/details/in.gazette.punjabdsa.2026-10-02.92596/. Archive identifier in.gazette.punjabdsa.2026-10-02.92596.