Published by Authority
No. 41] CHANDIGARH, FRIDAY, OCTOBER 9, 2026 (ASVINA 17, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਵਿੱਤ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸ਼ਨ-1 ਸ਼ਾਖਾ)
ਅਧਿਸੂਚਨਾ
ਮਿਤੀ 30 ਜਨਵਰੀ, 2026
ਨੰ.14-ਹ(64)2000-1ਪ੍ਰ.1/2103.- ਸ਼੍ਰੀ ਹਰਜਿੰਦਰ ਸਿੰਘ, ਸੁਪਰਡੰਟ ਗੇ੍ਰਡ-1, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਕਰਕੇ ਮਿਤੀ 31.01.2026 (ਬਾ.ਦੁ.) ਨੂੰ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰੀ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ(ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਪਰਮਵੀਰ ਸਿੰਘ, ਆਈ.ਏ.ਐਸ.
ਵਿਸ਼ੇਸ਼ ਸਕੱਤਰ ਮਾਲ (ਪ੍ਰ), ਵਿੱਤੀ ਕਮਿਸ਼ਨਰਜ ਸਕੱਤਰੇਤ।
3848/10-2026/Pb. Govt. Press, S.A.S. Nagar