Servants of Knowledge
Punjab Gazette · Government of Punjab

ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋ

Published 09 October 2026

Department
Agriculture
Type
Ordinary
Notification no.
ਨੰ.1/1/2023—ਮ—5(PF-11-A)/11763
Category
Part - I
Gazetteid
CHD/0092/2024-2026
Notification Date
10-09-2026
Notification For
Other notification
Identifier
in.gazette.punjabdsa.2026-10-09.92616
Languages
English, Punjabi

click here for IIIF manifest

PART I] PUNJAB GOVT. GAZ., AUGUST 28, 2026 (BHDR 6, 1948 SAKA) 1951

Published by Authority

No. 41] CHANDIGARH, FRIDAY, OCTOBER 9, 2026 (ASVINA 17, 1948 SAKA)

PART I

Punjab Government Notifications and Orders

ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

(ਮੰਡੀ ਸ਼ਾਖਾ)

ਅਧਿਸੂਚਨਾ

ਮਿਤੀ 10 ਸਤੰਬਰ, 2026

ਨੰ.1/1/2023-ਮ-5( PF-11-A)/11763.-ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਲਛਮਣ ਦਾਸ ਵਾਸੀ ਪਿੰਡ ਰਾਮਗੜ੍ਹ( ਭਗਤੂਆਣਾ) ਫਰੀਦਕੋਟ ƒ ਐਕਟ ਦੀ ਧਾਰਾ 12(2)(C)(ii) ਤਹਿਤ ਆੜ੍ਹਤੀ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਜੈਤੋਂ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।

2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਾ ਹੋਣ ਕਾਰਨ ਨਵ ਨਿਯੁੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜਦ ਮੈਂਬਰ/ਚੇਅਰਮੈਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।

ਅਰਸ਼ਦੀਪ ਸਿੰਘ ਥਿੰਡ

ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।

3848/10-2026/Pb. Govt. Press, S.A.S. Nagar( 1951 )

Cite this issue. Punjab Gazette, Government of Punjab, 09 October 2026. Indian Gazettes, https://egazette.servantsofknowledge.in/details/in.gazette.punjabdsa.2026-10-09.92616/. Archive identifier in.gazette.punjabdsa.2026-10-09.92616.