Published by Authority
No. 41] CHANDIGARH, FRIDAY, OCTOBER 9, 2026 (ASVINA 17, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 10 ਸਤੰਬਰ, 2026
ਨੰ.1/1/2023-ਮ-5( PF-11-A)/11784.-ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਅਵਤਾਰ ਸਿੰਘ ਪੁ~ਤਰ ਰਜਿੰਦਰ ਕੁੁਮਾਰ ਵਾਸੀ ਈਲਵਾਲ ਥਾਣਾ ਸਦਰ ਸੰਗਰੂਰ, ਜਿਲ੍ਹਾ ਸੰਗਰੂਰ ƒ ਐਕਟ ਦੀ ਧਾਰਾ 12(2)(C)(iii) ਤਹਿਤ ਤੋਲਾ ਕੈਟਾਗਿਰੀ ਵਿਚ ਮਾਰਕੀਟ ਕਮੇਟੀ ਸੰਗਰੂਰ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।
2. ਉਪਰੋਕਤ ਮੈਂਬਰ ਤੋ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਾ ਹੋਣ ਕਾਰਨ ਨਵ ਨਿਯੁੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ। ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜਦ ਮੈਂਬਰ/ਚੇਅਰਮੈਨ ƒ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।
ਅਰਸ਼ਦੀਪ ਸਿੰਘ ਥਿੰਡ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3848/10-2026/Pb. Govt. Press, S.A.S. Nagar