Published by Authority
No. 41] CHANDIGARH, FRIDAY, OCTOBER 9, 2026 (ASVINA 17, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਵਿੱਤੀ ਕਮਿਸ਼ਨਰਜ਼ ਸਕੱਤਰੇਤ
(ਪ੍ਰਸ਼ਾਸ਼ਨ-1 ਸ਼ਾਖਾ)
ਅਧਿਸੂਚਨਾ
ਮਿਤੀ 29 ਮਈ, 2025
ਨੰ.14-ੳ(26)2000-1ਪ੍ਰ.1/8335.-ਸ਼੍ਰੀਮਤੀ ਉਮਾ ਜੋਸ਼ੀ, ਸੁਪਰਡੰਟ ਗੇ੍ਰਡ-1, ਵਿੱਤੀ ਕਮਿਸ਼ਨਰਜ਼ ਸਕੱਤਰੇਤ, ਪੰਜਾਬ ਨੂੰ 58 ਸਾਲ ਦੀ ਉਮਰ ਪੂਰੀ ਹੋਣ ਕਰਕੇ ਮਿਤੀ 31.05.2025 (ਬਾ.ਦੁ.) ਤੋਂ ਸਰਕਾਰੀ ਸੇਵਾ ਤੋਂ ਸੇਵਾ ਨਿਵਿਰਤ ਕੀਤਾ ਜਾਂਦਾ ਹੈ।
2. ਜੇਕਰ ਇਸ ਅਧਿਕਾਰਨ ਵਿਰੁੱਧ ਕੋਈ ਅਨੁਸ਼ਾਸ਼ਨੀ ਕਾਰਵਾਈ/ਕੋਰਟ ਕੇਸ ਸਾਹਮਣੇ ਆਇਆ ਜਾਂ ਕਿਸੇ ਕਿਸਮ ਦਾ ਕੋਈ ਬਕਾਇਆ ਹੋਇਆ, ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾਵਾਂ(ਨਿਯਮਾਂਵਲੀ) ਭਾਗ-2 ਦੇ ਨਿਯਮ 2.2 ਤਹਿਤ ਕਾਰਵਾਈ ਕੀਤੀ ਜਾਵੇਗੀ।
ਰਜਤ Uਬਰਾਏ
ਸੰਯੁਕਤ ਸਕੱਤਰ ਮਾਲ (ਪ੍ਰ), ਵਿੱਤੀ ਕਮਿਸ਼ਨਰਜ ਸਕੱਤਰੇਤ।
3848/10-2026/Pb. Govt. Press, S.A.S. Nagar