Published by Authority
No. 41] CHANDIGARH, FRIDAY OCTOBER 9, 2026 (ASVINA 17, 1948 SAKA)
CONTENTS
Pages PART I—Punjab Government Notifications and Orders
.. 1949-1970 PART I-A—Notifications by Local Government
.. Nil PART I-B—Notifications by Commissioners and Deputy Commissioners .. Nil PART II—Statutory Notifications and Republications from Gazette of India/Punjab .. 37-44 PART III—Notification by High Court, Labour Commissioner ; Advertisements ; .. 1805-1849 Director of Lotteries, Punjab and Notices etc.
PART III-A—Notifications by Universities
.. Nil PART III-B—Court Notices
.. Nil PART IV—Acts and Bills
.. Nil PART V—Notification by Punjab State Legislature
.. Nil SUPPLEMENT PART I—Statistical
.. Nil SUPPLEMENT PART II—General
.. Nil LEGISLATIVE SUPPLEMENT—Contents
.. Nil Ditto PART I—Acts
.. Nil Ditto PART II—Ordinances
.. Nil Ditto PART III—Delegated Legislation
.. Nil 1949 PUNJAB GOVT. GAZ., SEPTEMBER 4, 2026 (BHDR 13, 1948 SAKA) PART I]
Published by Authority
No. 41] CHANDIGARH, FRIDAY OCTOBER 9, 2026 (ASVINA 17, 1948 SAKA)
PART I
Punjab Government Notifications and Orders
ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ
(ਮੰਡੀ ਸ਼ਾਖਾ)
ਅਧਿਸੂਚਨਾ
ਮਿਤੀ 10 ਸਤੰਬਰ, 2026
ਨੰ.1/1/2023-ਮ-5(PF-11-A)/11757.-ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕਿਟਸ ਐਕਟ, 1961 ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਸਾਰੇ ਅਖਤਿਆਰਾਂ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਰਾਜਪਾਲ ਜੀ ਪ੍ਰਸੰਨਤਾ ਪੂਰਵਕ ਸ਼੍ਰੀ ਅਮਨਦੀਪ ਸਿੰਘ ਬਾਵਾ ਵਾਸੀ ਮਕਾਨ ਨੰ. 1585, ਗਲੀ ਨੰ: 05 ਡੋਗਰ ਬਸਤੀ, ਫਰੀਦਕੋਟ ਨੂੰ ਐਕਟ ਦੀ ਧਾਰਾ 12(2)(C)(ii) ਤਹਿਤ ਆੜ੍ਹਤੀ ਕੈਟਾਗਿਰੀ ਵਿੱਚ ਮਾਰਕੀਟ ਕਮੇਟੀ ਫਰੀਦਕੋਟ ਦਾ ਮੈਂਬਰ ਅਤੇ ਐਕਟ ਦੀ ਧਾਰਾ 16(1) ਤਹਿਤ ਚੇਅਰਮੈਨ ਨਾਮਜਦ ਕਰਦੇ ਹਨ।
2. ਉਪਰੋਕਤ ਮੈਂਬਰ ਤੋਂ ਇਲਾਵਾ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਨਵ ਨਿਯੁਕਤ ਚੇਅਰਮੈਨ ਕੋਲ ਕੋਰਮ ਪੂਰਾ ਨਾ ਹੋਣ ਕਾਰਨ ਮਾਰਕਿਟ ਕਮੇਟੀ ਦਾ ਕੰਮ ਕਾਜ ਚਲਾਉਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ ਹੈ।ਇਸ ਲਈ ਜਦੋਂ ਤੱਕ ਬਾਕੀ ਰਹਿੰਦੇ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਜਾਂਦੀ ਉਦੋਂ ਤੱਕ ਨਵ ਨਾਮਜਦ ਮੈਂਬਰ/ਚੇਅਰਮੈਨ ਨੂੰ ਧਾਰਾ 12(3) ਤਹਿਤ ਕੰਮ ਕਾਜ ਦੀ ਸ਼ਕਤੀ ਪ੍ਰਦਾਨ ਕੀਤੀ ਜਾਂਦੀ ਹੈ।
ਅਰਸ਼ਦੀਪ ਸਿੰਘ ਥਿੰਡ
ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ।
3848/10-2026/Pb. Govt. Press, S.A.S. Nagar